Bible Language

John 9:11 (KJV) King James Version

Versions

PAV   ਉਹ ਨੇ ਉੱਤਰ ਦਿੱਤਾ ਕਿ ਉਸ ਮਨੁੱਖ ਨੇ ਜਿਹ ਦਾ ਨਾਮ ਯਿਸੂ ਹੈ ਮਿੱਟੀ ਗੋ ਕੇ ਮੇਰੀਆਂ ਅੱਖਾਂ ਉੱਤੇ ਮਲੀ ਅਰ ਮੈਨੂੰ ਆਖਿਆ, ਸਿਲੋਆਮ ਵਿੱਚ ਜਾ ਕੇ ਧੋ ਸੁੱਟ ਸੋ ਮੈਂ ਜਾ ਕੇ ਧੋ ਸੁੱਟੀਆਂ ਅਤੇ ਸੁਜਾਖਾ ਹੋ ਗਿਆ!
ERVPA   ਆਦਮੀ ਨੇ ਉੱਤਰ ਦਿੱਤਾ, “ਯਿਸੂ ਨਾਮੀਂ ਆਦਮੀ ਨੇ ਕੁਝ ਚਿੱਕਡ਼ ਬਣਾਇਆ ਤੇ ਮੇਰੀਆਂ ਅਖਾਂ ਉੱਤੇ ਪਾ ਦਿੱਤਾ। ਉਸਨੇ ਮੈਨੂੰ ਸਿਲੋਮਾਨ ਕੁੰਡ ਤੇ ਧੋਣ ਵਾਸਤੇ ਜਾਣ ਲਈ ਕਿਹਾ। ਜਦ ਮੈਂ ਸਿਲੋਮਾਨ ਕੁੰਡ ਤੇ ਗਿਆ ਅਤੇ ਅਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਸੀ।”
IRVPA   ਉਸ ਨੇ ਉੱਤਰ ਦਿੱਤਾ, “ਯਿਸੂ ਨਾਮੇ ਮਨੁੱਖ ਨੇ ਕੁਝ ਮਿੱਟੀ ਗੋਈ ਤੇ ਮੇਰੀਆਂ ਅੱਖਾਂ ਉੱਤੇ ਲਾ ਦਿੱਤੀ। ਉਸ ਨੇ ਮੈਨੂੰ ਸਿਲੋਆਮ ਕੁੰਡ ਤੇ ਜਾ ਕੇ ਧੋਣ ਲਈ ਕਿਹਾ। ਜਦ ਮੈਂ ਸਿਲੋਆਮ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਹੋ ਗਿਆ।”