Bible Language

John 9:20 (KJV) King James Version

Versions

PAV   ਉਹ ਦੇ ਮਾਪਿਆਂ ਨੇ ਉੱਤਰ ਦਿੱਤਾ, ਅਸੀਂ ਜਾਣਦੇ ਹਾਂ ਜੋ ਇਹ ਸਾਡਾ ਪੁੱਤ੍ਰ ਹੈ ਅਤੇ ਇਹ ਭੀ ਕਿ ਉਹ ਅੰਨ੍ਹਾ ਜੰਮਿਆ ਸੀ
ERVPA   ਉਸਦੇ ਮਾਪਿਆਂ ਨੇ ਆਖਿਆ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜਨਮਿਆਂ ਸੀ ਤਾਂ ਅੰਨ੍ਹਾ ਸੀ।
IRVPA   ਉਸ ਦੇ ਮਾਪਿਆਂ ਨੇ ਉੱਤਰ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜੰਮਿਆ ਸੀ ਤਾਂ ਅੰਨ੍ਹਾ ਸੀ।