Bible Language

Jonah 3:8 (KJV) King James Version

Versions

PAV   ਪਰ ਆਦਮੀ ਅਰ ਪਸੂ ਤੱਪੜਾਂ ਨਾਲ ਢਕੇ ਹੋਏ ਹੋਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਸਭ ਕੋਈ ਆਪੋ ਆਪਣੇ ਭੈੜੇ ਰਾਹ ਤੋਂ ਅਤੇ ਆਪੋ ਆਪਣੇ ਜ਼ੁਲਮ ਤੋਂ ਜੋ ਓਹ ਕਰ ਰਹੇ ਹਨ ਮੂੰਹ ਮੋੜਨ!