Bible Language

Joshua 11:10 (KJV) King James Version

Versions

PAV   ਤਾਂ ਏਸੇ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤੇਗ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਏਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ
IRVPA   ਤਾਂ ਇਸ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤਲਵਾਰ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਇਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ।