Bible Language

Joshua 13:3 (KJV) King James Version

Versions

PAV   ਸੀਹੋਰ ਤੋਂ ਜਿਹੜਾ ਮਿਸਰ ਦੇ ਅੱਗੇ ਹੈ ਅਕਰੋਨ ਦੀ ਹੱਦ ਤੀਕ ਉੱਤਰ ਵੱਲ ਜਿਹੜਾ ਕਨਾਨੀਆਂ ਦਾ ਗਿਣੀਦਾ ਹੈ, ਫਲਿਸੀਤੀਆਂ ਦੇ ਪੰਜ ਸਰਦਾਰ ਅਰਥਾਤ ਅੱਜ਼ੀਆਂ, ਅਸ਼ਦੋਦੀਆਂ, ਅਸਕਲੋਨੀਆਂ, ਗਿੱਤੀਆਂ ਅਤੇ ਅਕਰੋਨੀਆਂ ਦੇ, ਨਾਲੇ ਅੱਵੀਆਂ ਦੇ
IRVPA   ਸੀਹੋਰ ਤੋਂ ਜਿਹੜਾ ਮਿਸਰ ਦੇ ਅੱਗੇ ਹੈ ਅਕਰੋਨ ਦੀ ਹੱਦ ਤੱਕ ਉੱਤਰ ਵੱਲ ਜਿਹੜਾ ਕਨਾਨੀਆਂ ਦਾ ਭਾਗ ਗਿਣਿਆ ਜਾਂਦਾ ਹੈ, ਫ਼ਲਿਸਤੀਆਂ ਦੇ ਪੰਜ ਸਰਦਾਰ ਅਰਥਾਤ ਅੱਜ਼ੀਆਂ, ਅਸ਼ਦੋਦੀਆਂ, ਅਸ਼ਕਲੋਨੀਆਂ, ਗਿੱਤੀਆਂ ਅਤੇ ਅਕਰੋਨੀਆਂ ਦੇ, ਨਾਲੇ ਅੱਵੀਆਂ ਦੇ