Bible Language

Joshua 17:15 (KJV) King James Version

Versions

PAV   ਤਾਂ ਯਹੋਸ਼ੁਆ ਨੇ ਓਹਨਾਂ ਨੂੰ ਆਖਿਆ, ਜੇ ਤੁਹਾਡੇ ਲੋਕ ਢੇਰ ਸਾਰੇ ਹਨ ਤਾਂ ਤੁਸੀਂ ਲੱਕੜੀਆਂ ਦੇ ਬਣ ਨੂੰ ਚੜ੍ਹਾ ਜਾਓ ਅਤੇ ਓਥੇਂ ਤੁਸੀਂ ਫਰਿਜ਼ੀਆਂ ਅਤੇ ਰਫਾਈਆਂ ਦੀ ਧਰਤੀ ਵਿੱਚ ਬਣ ਨੂੰ ਵੱਢ ਕੇ ਥਾਂ ਬਣਾਓ ਕਿਉਂ ਜੋ ਤੁਹਾਡੇ ਲਈ ਅਫ਼ਰਾਈਮ ਦਾ ਪਹਾੜ ਭੀੜਾ ਹੈ