Bible Language

Joshua 22:31 (KJV) King James Version

Versions

PAV   ਅਤੇ ਅਲਆਜ਼ਾਰ ਜਾਜਕ ਦੇ ਪੁੱਤ੍ਰ ਫ਼ੀਨਹਾਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੂੰ ਆਖਿਆ ਭਈ ਅਸੀਂ ਜਾਣਦੇ ਹਾਂ ਭਈ ਅੱਜ ਦੇ ਦਿਨ ਯਹੋਵਾਹ ਸਾਡੇ ਵਿੱਚ ਹੈ ਕਿਉਂ ਜੋ ਤੁਸਾਂ ਏਹ ਬੇਈਮਾਨੀ ਯਹੋਵਾਹ ਦੇ ਵਿਰੁੱਧ ਨਹੀਂ ਕੀਤੀ। ਹੁਣ ਤੁਸਾਂ ਇਸਰਾਏਲੀਆਂ ਨੂੰ ਯਹੋਵਾਹ ਦੇ ਹੱਥੋਂ ਛੁਡਾ ਲਿਆ ਹੈ।।