Bible Language

Joshua 24:33 (KJV) King James Version

Versions

PAV   ਹਾਰੂਨ ਦਾ ਪੁੱਤ੍ਰ ਅਲਆਜ਼ਾਰ ਵੀ ਚਲਾਣਾ ਕਰ ਗਿਆ ਅਤੇ ਉਸ ਨੂੰ ਉਸ ਦੇ ਪੁੱਤ੍ਰ ਫ਼ੀਨਹਾਸ ਦੇ ਟਿੱਬੇ ਉੱਤੇ ਜਿਹੜਾ ਅਫ਼ਰਾਈਮ ਦੇ ਪਹਾੜੀ ਦੇਸ ਵਿੱਚ ਉਹ ਨੂੰ ਦਿੱਤਾ ਗਿਆ ਸੀ ਦਫ਼ਨਾ ਦਿੱਤਾ।।