Bible Language

Judges 11:33 (KJV) King James Version

Versions

PAV   ਅਤੇ ਉਹ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਦੇ ਅੱਪੜਨ ਤੋੜੀ ਜੋ ਵੀ ਸ਼ਹਿਰ ਹਨ ਅਤੇ ਦਾਖਾਂ ਦੇ ਬਾਗਾਂ ਤੋੜੀ ਬਹੁਤ ਵੱਡੀ ਵਾਢ ਨਾਲ ਉਨ੍ਹਾਂ ਨੂੰ ਵੱਡਿਆ। ਇਸ ਤਰਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ।।
IRVPA   ਅਤੇ ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਵਿੱਚ ਪਹੁੰਚਣ ਤੱਕ ਜੋ ਵੀਹ ਨਗਰ ਸਨ, ਸਗੋਂ ਆਬੇਲ ਕਰਾਮੀਮ ਤੱਕ ਬਹੁਤ ਵੱਡੀ ਮਾਰ ਨਾਲ ਉਨ੍ਹਾਂ ਨੂੰ ਮਾਰਦਾ ਗਿਆ। ਇਸ ਤਰ੍ਹਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ। PS