Versions
PAV ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਆਖਿਆ ਭਈ ਜੇ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਤੁਸੀਂ ਫੇਰ ਮੈਨੂੰ ਆਪਣੇ ਨਾਲ ਲੈ ਚੱਲਦੇ ਹੋ ਤਦ ਜੇ ਕਦੀ ਯਹੋਵਾਹ ਉਨ੍ਹਾਂ ਨੂੰ ਮੇਰੇ ਅੱਗੇ ਹਰਾ ਦੇਵੇ ਤਾਂ ਭਲਾ, ਮੈਂ ਤੁਹਾਡਾ ਪਰਮੁਖ ਬਣ ਜਾਵਾਂਗਾ?
IRVPA ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਤੋਂ ਪੁੱਛਿਆ, “ਭਈ ਜੇਕਰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਤੁਸੀਂ ਮੈਨੂੰ ਆਪਣੇ ਨਾਲ ਲੈ ਚੱਲਦੇ ਹੋ, ਤਦ ਜੇਕਰ ਯਹੋਵਾਹ ਉਨ੍ਹਾਂ ਨੂੰ ਮੇਰੇ ਹੱਥ ਵਿੱਚ ਕਰ ਦੇਵੇ, ਤਾਂ ਭਲਾ, ਮੈਂ ਤੁਹਾਡਾ ਪ੍ਰਧਾਨ ਬਣ ਜਾਂਵਾਂਗਾ?”