Bible Language

Judges 13:14 (KJV) King James Version

Versions

PAV   ਕੋਈ ਅਜਿਹੀ ਵਸਤ ਜੋ ਦਾਖ ਦੀ ਹੋਵੇ ਸੋ ਇਹ ਨਾ ਖਾਵੇ ਅਤੇ ਦਾਖ ਰਸ ਯਾ ਕੋਈ ਅਮਲ ਨਾ ਪੀਵੇ ਅਤੇ ਅਸ਼ੁੱਧ ਵਸਤ ਨਾ ਖਾਵੇ, ਇਨ੍ਹਾਂ ਸਭਨਾਂ ਆਗਿਆਂ ਦਾ ਚੇਤਾ ਰੱਖੇ ਜੋ ਮੈਂ ਉਸ ਨੂੰ ਆਖੀਆਂ ਹਨ।।
IRVPA   ਕੋਈ ਵੀ ਅਜਿਹੀ ਵਸਤੂ ਜੋ ਦਾਖ ਦੀ ਬਣੀ ਹੋਵੇ, ਇਹ ਨਾ ਖਾਵੇ ਅਤੇ ਨਾ ਦਾਖਰਸ, ਨਾ ਕੋਈ ਨਸ਼ੇ ਵਾਲੀ ਚੀਜ਼ ਪੀਵੇ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੇ, ਇਹ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਯਾਦ ਰੱਖੇ ਜੋ ਮੈਂ ਉਸ ਨੂੰ ਦਿੱਤੇ ਹਨ।” PEPS