Bible Language

Judges 16:10 (KJV) King James Version

Versions

PAV   ਤਦ ਦਲੀਲਾਹ ਨੇ ਸਮਸੂਨ ਨੂੰ ਆਖਿਆ, ਵੇਖ, ਤੂੰ ਮੇਰੇ ਨਾਲ ਮਖੌਲ ਕੀਤਾ ਅਤੇ ਮੈਨੂੰ ਝੂਠ ਆਖਿਆ, ਹੁਣ ਮੈਨੂੰ ਦੱਸ ਜੋ ਤੂੰ ਕਿੱਕਰ ਬੰਨ੍ਹਿਆ ਜਾਵੇਂ
IRVPA   ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਵੇਖ ਤੂੰ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਝੂਠ ਆਖਿਆ, ਹੁਣ ਮੈਨੂੰ ਦੱਸ ਕਿ ਤੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈਂ।”