Bible Language

Judges 18:3 (KJV) King James Version

Versions

PAV   ਜਦ ਮੀਕਾਹ ਦੇ ਘਰ ਕੋਲ ਅੱਪੜੇ ਤਾਂ ਉਨ੍ਹਾਂ ਨੇ ਉਸ ਲੇਵੀ ਜੁਆਨ ਦੀ ਅਵਾਜ਼ ਪਛਾਣੀ ਅਤੇ ਓਧਰ ਮੁੜ ਕੇ ਉਸ ਨੂੰ ਆਖਿਆ, ਇੱਥੇ ਤੈਨੂੰ ਕੌਣ ਲਿਆਇਆ? ਅਤੇ ਤੂੰ ਇੱਥੇ ਕੀ ਕਰਦਾ ਹੈ? ਅਤੇ ਇੱਥੇ ਤੇਰਾ ਕੀ ਵਿਉਹਾਰ ਹੈ?