Bible Language

Judges 20:20 (KJV) King James Version

Versions

PAV   ਅਤੇ ਇਸਰਾਏਲ ਦੇ ਮਨੁੱਖ ਬਿਨਯਾਮੀਨ ਨਾਲ ਲੜਨ ਨੂੰ ਨਿੱਕਲੇ ਅਤੇ ਇਸਰਾਏਲ ਦੇ ਮਨੁੱਖ ਗਿਬਆਹ ਵਿੱਚ ਉਨ੍ਹਾਂ ਦੇ ਸਾਹਮਣੇ ਪਾਲ ਬੰਨ੍ਹ ਕੇ ਲੜਾਈ ਦੇ ਲਈ ਖਲੋਤੇ
IRVPA   ਅਤੇ ਇਸਰਾਏਲੀ ਪੁਰਖ ਬਿਨਯਾਮੀਨ ਨਾਲ ਲੜਨ ਨੂੰ ਨਿੱਕਲੇ ਅਤੇ ਇਸਰਾਏਲੀ ਪੁਰਖ ਗਿਬਆਹ ਵਿੱਚ ਉਨ੍ਹਾਂ ਦੇ ਸਾਹਮਣੇ ਕਤਾਰ ਬੰਨ ਕੇ ਲੜਾਈ ਦੇ ਲਈ ਕੇ ਖੜ੍ਹੇ ਹੋਏ।