Bible Language

Judges 20:45 (KJV) King James Version

Versions

PAV   ਓਹ ਮੁੜ ਕੇ ਉਜਾੜ ਵਿੱਚ ਰਿੰਮੋਨ ਦੀ ਪਹਾੜੀ ਵੱਲ ਨੱਠ ਗਏ ਅਤੇ ਸੜਕਾਂ ਵਿੱਚੋਂ ਚੁਣ ਕੇ ਪੰਜ ਹਜ਼ਾਰ ਮਾਰ ਸੁੱਟੇ ਅਤੇ ਗਿਦੋਮ ਤੋੜੀ ਉਨ੍ਹਾਂ ਦਾ ਵੱਡਾ ਤਕੜਾ ਪਿੱਛਾ ਕੀਤਾ ਅਤੇ ਉਨ੍ਹਾਂ ਵਿੱਚੋਂ ਦੋ ਹਜ਼ਾਰ ਹੋਰ ਮਾਰੇ
IRVPA   ਤਦ ਉਹ ਘੁੰਮ ਕੇ ਉਜਾੜ ਵਿੱਚ ਰਿੰਮੋਨ ਦੀ ਪਹਾੜੀ ਵੱਲ ਭੱਜ ਗਏ ਪਰ ਇਸਰਾਏਲੀਆਂ ਨੇ ਉਨ੍ਹਾਂ ਵਿੱਚੋਂ ਪੰਜ ਹਜ਼ਾਰ ਨੂੰ ਚੁਣ-ਚੁਣ ਕੇ ਸੜਕਾਂ ਉੱਤੇ ਮਾਰ ਦਿੱਤਾ ਅਤੇ ਫਿਰ ਗਿਦੋਮ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਵਿੱਚੋਂ ਦੋ ਹਜ਼ਾਰ ਪੁਰਖ ਹੋਰ ਮਾਰ ਦਿੱਤੇ।