Bible Language

Judges 6 (KJV) King James Version

Versions

PAV   ਇਸਰਾਏਲੀਆਂ ਨੇ ਯਹੋਵਾਹ ਅੱਗੇ ਬੁਰਿਆਈ ਕੀਤੀ ਤਦ ਯਹੋਵਾਹ ਨੇ ਉਨ੍ਹਾਂ ਨੂੰ ਸੱਤਾਂ ਵਰਿਹਾਂ ਤੋੜੀ ਮਿਦਯਾਨੀਆਂ ਦੇ ਹੱਥ ਵਿੱਚ ਕਰ ਦਿੱਤਾ
IRVPA   {ਗਿਦਾਊਨ ਦਾ ਚਰਿੱਤਰ} PS ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ, ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਸੱਤ ਸਾਲਾਂ ਤੱਕ ਮਿਦਯਾਨੀਆਂ ਦੇ ਹੱਥ ਵਿੱਚ ਕਰ ਦਿੱਤਾ।