Bible Language

Judges 6:2 (KJV) King James Version

Versions

PAV   ਮਿਦਯਾਨੀਆਂ ਦਾ ਹੱਥ ਇਸਰਾਏਲੀਆਂ ਉੱਤੇ ਤਕੜਾ ਹੋਇਆ ਅਤੇ ਮਿਦਯਾਨੀਆਂ ਦੇ ਕਾਰਨ ਇਸਰਾਏਲੀਆਂ ਨੇ ਆਪਣੇ ਲਈ ਪਹਾੜਾਂ ਵਿੱਚ ਘੁਰੇ ਅਤੇ ਗੁਫਾਂ ਅਰ ਕੋਟ ਬਣਾਏ
IRVPA   ਮਿਦਯਾਨੀਆਂ ਦਾ ਹੱਥ ਇਸਰਾਏਲੀਆਂ ਉੱਤੇ ਤਕੜਾ ਹੋਇਆ ਅਤੇ ਮਿਦਯਾਨੀਆਂ ਦੇ ਡਰ ਦੇ ਕਾਰਨ ਇਸਰਾਏਲੀਆਂ ਨੇ ਪਹਾੜਾਂ ਵਿੱਚ ਘੁਰਨੇ, ਗੁਫਾਂ ਅਤੇ ਗੜ੍ਹਾਂ ਵਿੱਚ ਆਪਣੇ ਨਿਵਾਸ ਬਣਾ ਲਏ।