Bible Language

Judges 6:33 (KJV) King James Version

Versions

PAV   ਤਦ ਸਾਰੇ ਮਿਦਯਾਨੀ ਅਤੇ ਅਮਾਲੇਕੀ ਅਤੇ ਪੂਰਬੀ ਲੋਕ ਇਕੱਠੇ ਹੋਏ ਅਤੇ ਪਾਰ ਲੰਘ ਕੇ ਯਜ਼ਰਾਏਲ ਦੀ ਦੂਣ ਵਿੱਚ ਤੰਬੂ ਲਾਏ
IRVPA   ਇਸ ਤੋਂ ਬਾਅਦ ਸਾਰੇ ਮਿਦਯਾਨੀ ਅਤੇ ਅਮਾਲੇਕੀ ਅਤੇ ਪੂਰਬੀ ਲੋਕ ਇਕੱਠੇ ਹੋਏ ਅਤੇ ਪਾਰ ਲੰਘ ਕੇ ਯਿਜ਼ਰਏਲ ਦੀ ਘਾਟੀ ਵਿੱਚ ਕੇ ਤੰਬੂ ਲਾਏ।