Bible Language

Judges 9:11 (KJV) King James Version

Versions

PAV   ਪਰ ਹੰਜੀਰ ਨੇ ਉਨ੍ਹਾਂ ਨੂੰ ਆਖਿਆ, ਭਲਾ, ਮੈਂ ਆਪਣੀ ਮਿਠਾਸ ਅਤੇ ਆਪਣਾ ਚੰਗਾ ਫਲ ਛੱਡ ਦਿਆਂ ਅਤੇ ਬਿਰਛਾਂ ਉੱਤੇ ਝੁੱਲਦਾ ਫਿਰਾਂ?
IRVPA   ਪਰ ਹੰਜ਼ੀਰ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਮਿਠਾਸ ਅਤੇ ਆਪਣਾ ਚੰਗਾ ਫਲ ਛੱਡ ਦਿਆਂ ਅਤੇ ਰੁੱਖਾਂ ਉੱਤੇ ਝੁੱਲਦਾ ਫਿਰਾਂ?’