Bible Language

Judges 9:46 (KJV) King James Version

Versions

PAV   ਜਦ ਸ਼ਕਮ ਦੇ ਬੁਰਜ ਦੇ ਸਭਨਾਂ ਲੋਕਾਂ ਨੇ ਇਹ ਸੁਣਿਆ ਤਾਂ ਓਹ ਏਲਬਰੀਥ ਦਿਓਤੇ ਦੇ ਮੰਦਰ ਦੇ ਗੜ੍ਹ ਵਿੱਚ ਜਾ ਵੜ੍ਹੇ
IRVPA   ਜਦ ਸ਼ਕਮ ਦੇ ਬੁਰਜ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੇ ਇਹ ਸੁਣਿਆ ਤਾਂ ਉਹ ਏਲਬਰੀਥ ਦੇਵਤੇ ਦੇ ਮੰਦਰ ਦੇ ਗੜ੍ਹ ਵਿੱਚ ਜਾ ਵੜੇ।