Bible Language

Leviticus 11:40 (KJV) King James Version

Versions

PAV   ਅਤੇ ਜਿਹੜਾ ਉਸ ਦੀ ਲੋਥ ਤੋਂ ਕੁਝ ਖਾਵੇ ਤਾਂ ਆਪਣੇ ਲੀੜੇ ਧੋ ਸੁੱਟੇ ਅਤੇ ਸੰਧਿਆ ਤੋੜੀ ਅਸ਼ੁੱਧ ਰਹੇ ਉਹ ਭੀ ਜਿਹੜਾ ਉਸ ਦੀ ਲੋਥ ਨੂੰ ਚੁੱਕੇ ਸੋ ਆਪਣੇ ਲੀੜੇ ਧੋ ਸੁੱਟੇ ਅਤੇ ਸੰਧਿਆ ਤੋੜੀ ਅਸ਼ੁੱਧ ਰਹੇ
IRVPA   ਜੋ ਕੋਈ ਉਸ ਦੀ ਲੋਥ ਤੋਂ ਕੁਝ ਖਾਵੇ, ਤਾਂ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜੋ ਕੋਈ ਉਸ ਦੀ ਲੋਥ ਨੂੰ ਚੁੱਕੇ, ਉਹ ਵੀ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। PEPS