Bible Language

Leviticus 17:11 (KJV) King James Version

Versions

PAV   ਕਿਉਂ ਜੋ ਸਰੀਰ ਦੀ ਜਿੰਦ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਤੁਹਾਨੂੰ ਦਿੱਤਾ ਹੈ ਕਿਉਂ ਕਿ ਜਿਹੜਾ ਪ੍ਰਾਸਚਿਤ ਕਰਦਾ ਹੈ ਸੋ ਜਿੰਦ ਦੇ ਕਾਰਨ ਲਹੂ ਹੈ
IRVPA   ਕਿਉਂ ਜੋ ਸਰੀਰ ਦੀ ਜਾਨ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਦਿੱਤਾ ਹੈ, ਕਿਉਂਕਿ ਪ੍ਰਾਣਾਂ ਦੇ ਲਈ ਲਹੂ ਨਾਲ ਹੀ ਪ੍ਰਾਸਚਿਤ ਹੁੰਦਾ ਹੈ।