Versions
PAV ਅਤੇ ਆਪਣੀ ਮੈਦੇ ਦੀ ਭੇਟ ਦੇ ਸਭਨਾਂ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ ਅਤੇ ਆਪਣੀ ਮੈਦੇ ਦੀ ਭੇਟ ਵਿੱਚ ਤੂੰ ਆਪਣੇ ਪਰਮੇਸ਼ੁਰ ਦੇ ਨੇਮ ਦਾ ਲੂਣ ਨਾ ਘਟਾਵੀਂ, ਆਪਣੀਆਂ ਸਾਰੀਆਂ ਭੇਟਾਂ ਵਿੱਚ ਤੂੰ ਲੂਣ ਚੜ੍ਹਾਵੀਂ
IRVPA ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ * ਲੂਣ ਦੀ ਤੁਲਣਾ ਪਰਮੇਸ਼ੁਰ ਦੇ ਨੇਮ ਨਾਲ ਕੀਤੀ ਜਾਂਦੀ ਹੈ ਜੋ ਇਸਰਾਏਲ ਨਾਲ ਸੀ l ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ। PEPS