Versions
PAV ਅਤੇ ਹਾਰੂਨ ਦੇ ਪੁੱਤ੍ਰ ਉਸ ਨੂੰ ਹੋਮ ਬਲੀ ਦੇ ਉੱਤੇ ਜੋ ਅੱਗ ਦੀ ਲੱਕੜ ਦੇ ਉੱਤੇ ਹੈ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅੱਗ ਦੀ ਭੇਟ ਹੈ।।
IRVPA ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ। PEPS