Versions
PAV ਅਤੇ ਜੇ ਉਸ ਦੀ ਸੁਖ ਸਾਂਦ ਦੀ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਇੱਜੜ ਵਿੱਚੋਂ ਹੋਵੇ ਤਾਂ ਭਾਵੇਂ ਨਰ ਯਾ ਮਦੀਨ ਹੋਵੇ, ਉਸ ਨੂੰ ਬੱਜ ਤੋਂ ਰਹਿਤ ਚੜ੍ਹਾਵੇ,
IRVPA “ਜੇਕਰ ਯਹੋਵਾਹ ਦੇ ਲਈ ਉਸ ਦੀ ਸੁੱਖ-ਸਾਂਦ ਦੀ ਭੇਟ ਇੱਜੜ ਵਿੱਚੋਂ ਹੋਵੇ, ਭਾਵੇਂ ਨਰ ਹੋਵੇ ਭਾਵੇਂ ਮਾਦਾ, ਉਹ ਉਸ ਨੂੰ ਦੋਸ਼ ਰਹਿਤ ਚੜ੍ਹਾਵੇ।