Bible Language

Leviticus 4:17 (KJV) King James Version

Versions

PAV   ਅਤੇ ਜਾਜਕ ਉਸ ਲਹੂ ਵਿੱਚ ਆਪਣੀ ਉਂਗਲੀ ਡੋਬ ਕੇ ਪੜਦੇ ਦੇ ਮੁਹਰੇ ਯਹੋਵਾਹ ਦੇ ਅੱਗੇ ਉਸ ਨੂੰ ਸੱਤ ਵਾਰੀ ਛਿਣਕੇ
IRVPA   ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।