Bible Language

Leviticus 4:7 (KJV) King James Version

Versions

PAV   ਅਤੇ ਜਾਜਕ ਉਸ ਲਹੂ ਵਿੱਚੋਂ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਙਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਕੁਝ ਪਾਵੇ ਅਤੇ ਬਲਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਜੋ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਹੈ ਡੋਹਲ ਦੇਵੇ
IRVPA   ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਲਗਾਵੇ, ਫੇਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।