Bible Language

Leviticus 9:3 (KJV) King James Version

Versions

PAV   ਅਤੇ ਤੂੰ ਇਸਰਾਏਲੀਆਂ ਨੂੰ ਐਉਂ ਬੋਲ ਕਿ ਤੁਸੀਂ ਪਾਪ ਦੀ ਭੇਟ ਦੇ ਲਈ ਬੱਕਰਿਆਂ ਵਿੱਚੋਂ ਇੱਕ ਪੱਠ ਅਤੇ ਇੱਕ ਵਰਹੇ ਦਾ ਇੱਕ ਵੱਛਾ ਅਤੇ ਇੱਕ ਲੇਲਾ ਹੋਮ ਦੀ ਭੇਟ ਦੇ ਲਈ ਬੱਜ ਤੋਂ ਰਹਿਤ ਲੈਣਾ
IRVPA   ਅਤੇ ਤੂੰ ਇਸਰਾਏਲੀਆਂ ਨੂੰ ਇਹ ਆਖ ਕਿ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਹੋਮ ਬਲੀ ਲਈ ਇੱਕ ਵੱਛਾ ਅਤੇ ਇੱਕ ਲੇਲਾ ਲਓ, ਜੋ ਇੱਕ ਸਾਲ ਦੇ ਅਤੇ ਦੋਸ਼ ਰਹਿਤ ਹੋਣ।