Bible Language

Luke 11:11 (KJV) King James Version

Versions

PAV   ਪਰ ਤੁਹਾਡੇਵਿੱਚੋਂ ਉਹ ਕਿਹੜਾ ਪਿਉ ਹੈ ਕਿ ਜੇ ਉਹ ਦਾ ਪੁੱਤ੍ਰ ਮੱਛੀ ਮੰਗੇ ਤਾਂ ਉਹ ਨੂੰ ਮੱਛੀ ਦੇ ਥਾਂ ਸੱਪ ਦੇਵੇਗਾ?
ERVPA   ਤੁਹਾਡੇ ਵਿੱਚੋਂ ਕਿਹਡ਼ਾ ਹੈ ਜੋ ਇੱਕ ਪਿਤਾ ਵਜੋਂ ਆਪਣੇ ਪੁੱਤਰ ਨੂੰ ਸੱਪ ਦੇਵੇਗਾ ਜਦ ਕਿ ਉਹ ਮਛੀ ਮੰਗਦਾ ਹੈ।
IRVPA   ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ?