Bible Language

Luke 11:15 (KJV) King James Version

Versions

PAV   ਪਰ ਉਨ੍ਹਾਂ ਵਿੱਚੋਂ ਕਿੰਨਿਆਂ ਨੇ ਆਖਿਆ ਜੋ ਉਹ ਭੂਤਾਂ ਦੇ ਸਰਦਾਰ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ
ERVPA   ਪਰ ਕੁਝ ਲੋਕਾਂ ਨੇ ਕਿਹਾ, “ਉਹ ਭੂਤਾਂ ਦੇ ਸ਼ਾਸਕ ਬਆਲ-ਜ਼ਬੂਤ ਦੀ ਸਹਾਇਤਾ ਨਾਲ ਭੂਤਾਂ ਨੂੰ ਕਢ੍ਢਦਾ ਹੈ।”
IRVPA   ਪਰ ਉਨ੍ਹਾਂ ਵਿੱਚੋਂ ਕਈਆਂ ਨੇ ਆਖਿਆ ਕਿ ਉਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।