Bible Language

Luke 11:17 (KJV) King James Version

Versions

PAV   ਪਰ ਉਸ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਉਨ੍ਹਾਂ ਨੂੰ ਆਖਿਆ ਭਈ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਸੋ ਉੱਜੜ ਜਾਂਦਾ ਹੈ ਅਤੇ ਘਰ ਘਰ ਉੱਤੇ ਡਿੱਗ ਪੈਂਦਾ ਹੈ
ERVPA   ਪਰ ਯਿਸੂ ਉਨ੍ਹਾਂ ਦੇ ਮਨ ਦੀਆਂ ਜਾਣਦਾ ਸੀ ਸੋ ਉਸਨੇ ਲੋਕਾਂ ਨੂੰ ਆਖਿਆ, “ਇੱਕ ਰਾਜ, ਜੋ ਵੰਡਿਆ ਹੋਇਆ ਅਤੇ ਆਪਣੇ ਵਿਰੁੱਧ ਲਡ਼ਦਾ ਹੈ, ਨਸ਼ਟ ਹੋ ਜਾਵੇਗਾ। ਅਤੇ ਇੰਝ ਹੀ ਇੱਕ ਘਰ ਜਿਹਡ਼ਾ ਕਿ ਵੰਡਿਆ ਹੋਇਆ ਹੈ ਅਤੇ ਆਪਣੇ ਵਿਰੁੱਧ ਲਡ਼ਦਾ ਹੈ, ਢਹਿ ਜਾਵੇਗਾ।
IRVPA   ਪਰ ਯਿਸੂ ਨੇ ਉਨ੍ਹਾਂ ਦੇ ਮਨ ਦੀਆਂ ਗੱਲਾਂ ਜਾਣ ਕੇ ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਉਹ ਉੱਜੜ ਜਾਂਦਾ ਹੈ ਅਤੇ ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਵੀ ਨਾਸ਼ ਹੋ ਜਾਂਦਾ ਹੈ।