Bible Language

Luke 11:26 (KJV) King James Version

Versions

PAV   ਤਦ ਉਹ ਜਾ ਕੇ ਹੋਰ ਸੱਤ ਆਤਮੇ ਆਪਣੇ ਨਾਲੋਂ ਵੀ ਭੈੜੇ ਸੰਗ ਲਿਆਉਂਦਾ ਹੈ ਅਤੇ ਓਹ ਅੰਦਰ ਵੜ ਕੇ ਉੱਥੇ ਵੱਸਦੇ ਹਨ, ਤਾਂ ਉਸ ਮਨੁੱਖ ਦਾ ਪਿੱਛਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।।
ERVPA   ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹਡ਼ੇ ਉਸ ਨਾਲੋਂ ਵੀ ਵਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵਧ ਭੈਡ਼ੀ ਹੋ ਜਾਂਦੀ ਹੈ।”
IRVPA   ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ। ਧੰਨ ਕੌਣ ਹੈ? PEPS