Versions
PAV ਜਿਸ ਤਰਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਹੋਇਆ ਉਸੇ ਤਰਾਂ ਮਨੁੱਖ ਦਾ ਪੁੱਤ੍ਰ ਵੀ ਇਸ ਪੀਹੜੀ ਦੇ ਲੋਕਾਂ ਲਈ ਹੋਵੇਗਾ
ERVPA ਜਿਸ ਤਰ੍ਹਾਂ ਯੂਨਾਹ ਨੀਨ੍ਵਾਹ ਦੇ ਲੋਕਾਂ ਲਈ ਨਿਸ਼ਾਨ ਹੋਇਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀਢ਼ੀ ਲਈ ਹੋਵੇਗਾ।
IRVPA ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਠਹਿਰਿਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਠਹਿਰੇਗਾ।