Bible Language

Luke 11:37 (KJV) King James Version

Versions

PAV   ਜਾਂ ਉਹ ਗੱਲ ਕਰਦਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਅਰਦਾਸ ਕੀਤੀ ਜੋ ਮੇਰੇ ਨਾਲ ਰੋਟੀ ਖਾਹ। ਸੋ ਉਹ ਅੰਦਰ ਆਣ ਕੇ ਖਾਣ ਬੈਠਾ
ERVPA   ਜਦੋਂ ਯਿਸੂ ਗੱਲ ਕਰ ਹਟਿਆ, ਇੱਕ ਫ਼ਰੀਸੀ ਨੇ ਉਸਨੂੰ ਆਪਣੇ ਨਾਲ ਭੋਜਨ ਕਰਨ ਲਈ ਬੇਨਤੀ ਕੀਤੀ। ਤਾਂ ਯਿਸੂ ਮੇਜ ਤੇ ਬੈਠ ਗਿਆ।
IRVPA   {ਫ਼ਰੀਸੀਆਂ ਅਤੇ ਉਪਦੇਸ਼ਕਾਂ ਉੱਤੇ ਹਾਏ} (ਮੱਤੀ 23:1-36; ਮਰਕੁਸ 12:38-40) PS ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ।