Bible Language

Luke 11:7 (KJV) King James Version

Versions

PAV   ਅਰ ਉਹ ਅੰਦਰੋਂ ਉੱਤਰ ਦੇਵੇ ਭਈ ਮੈਨੂੰ ਔਖਾ ਨਾ ਕਰ, ਹੁਣ ਬੂਹਾ ਵੱਜਿਆ ਹੋਇਆ ਹੈ ਅਤੇ ਮੇਰੇ ਲੜਕੇ ਬਾਲੇ ਮੇਰੇ ਨਾਲ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਦੇ ਨਹੀਂ ਸੱਕਦਾ
ERVPA   ਮੰਨ ਲਵੋ ਜੇਕਰ ਤੁਹਾਡਾ ਮਿੱਤਰ ਘਰ ਦੇ ਅੰਦਰੋ ਹੀ ਤੁਹਾਨੂੰ ਜਵਾਬ ਦਿੰਦਾ ਹੈ, ‘ਚਲਾ ਜਾ! ਮੈਨੂੰ ਤੰਗ ਨਾ ਕਰ! ਦਰਵਾਜਾ ਪਹਿਲਾਂ ਹੀ ਬੰਦ ਪਿਆ ਹੈ। ਮੈਂ ਅਤੇ ਮੇਰੇ ਬੱਚੇ ਮੰਜੇ ਤੇ ਸੁਤ੍ਤੇ ਪਏ ਹਾਂ ਤੇ ਮੈਂ ਹੁਣ ਉਠਕੇ ਤੈਨੂੰ ਰੋਟੀਆਂ ਦੇਣ ਦੀ ਜ਼ਹਿਮਤ ਨਹੀਂ ਕਰ ਸਕਦਾ।’
IRVPA   ਅਤੇ ਉਹ ਅੰਦਰੋਂ ਉੱਤਰ ਦੇਵੇ ਕਿ ਮੈਨੂੰ ਤੰਗ ਨਾ ਕਰ, ਮੈਂ ਬੂਹਾ ਬੰਦ ਕਰ ਚੁੱਕਾ ਹਾਂ ਅਤੇ ਮੇਰੇ ਬੱਚੇ ਮੇਰੇ ਨਾਲ ਬਿਸਤਰੇ ਉੱਤੇ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਕੁਝ ਨਹੀਂ ਦੇ ਸਕਦਾ।