Bible Language

Luke 11:8 (KJV) King James Version

Versions

PAV   ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਹ ਉਸ ਦਾ ਮਿੱਤਰ ਹੋਣ ਦੇ ਕਾਰਨ ਉੱਠ ਕੇ ਉਹ ਨੂੰ ਨਾ ਦੇਵੇ ਪਰ ਉਹ ਦੇ ਢੀਠਪੁਣੇ ਦੇ ਕਾਰਨ ਉੱਠੇਗਾ ਅਤੇ ਜਿੰਨੀਆਂ ਦੀ ਲੋੜ ਹੋਵੇਗੀ ਉਹ ਨੂੰ ਦੇਵੇਗਾ
ERVPA   ਮੈਂ ਤੁਹਾਨੂੰ ਦੱਸਦਾ ਹਾਂ ਕਿ ਭਾਵੇਂ ਉਹ ਤੁਹਾਨੂੰ ਉਠਕੇ ਰੋਟੀ ਦੇਣੀ ਪਸੰਦ ਨਹੀਂ ਕਰਦਾ ਕਿਉਂਕਿ ਉਹ ਤੇਰਾ ਮਿੱਤਰ ਹੈ। ਪਰ ਕਿਉਂਕਿ ਤੁਸੀਂ ਬਾਰ-ਬਾਰ ਪੁਛ ਰਹੇ ਹੋ, ਉਹ ਉਠੇਗਾ ਅਤੇ ਜੋ ਤੁਹਾਨੂੰ ਚਾਹੀਦਾ ਹੈ ਦੇ ਦੇਵੇਗਾ।
IRVPA   ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ।