Bible Language

Luke 11:9 (KJV) King James Version

Versions

PAV   ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਢੂੰਡੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ
ERVPA   ਇਸ ਲਈ ਮੈਂ ਆਖਦਾ ਹਾਂ ਕਿ ਤੁਸੀਂ ਪ੍ਰਭੂ ਕੋਲ ਨਿਰੰਤਰ ਮੰਗੋਂਗੇ ਤਾਂ ਉਹ ਤੁਹਾਨੂੰ ਦੇਵੇਗਾ। ਜੇਕਰ ਢੂਂਡੋਂਗੇ ਤਾਂ ਉਹ ਤੁਹਾਨੂੰ ਲੱਭੇਗਾ, ਲਗਾਤਾਰ ਖਡ਼ਕਾਉਂਦੇ ਰਹੋ ਤਾਂ ਤੁਹਾਡੇ ਲਈ ਦਰਵਾਜਾ ਖੋਲ੍ਹਿਆ ਜਾਵੇਗਾ।
IRVPA   ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।