Bible Language

Luke 13:12 (KJV) King James Version

Versions

PAV   ਯਿਸੂ ਨੇ ਉਹ ਨੂੰ ਵੇਖ ਕੇ ਕੋਲ ਸੱਦਿਆ ਅਰ ਉਹ ਨੂੰ ਕਿਹਾ, ਹੇ ਤ੍ਰੀਮਤ ਤੂੰ ਆਪਣੀ ਮਾਂਦਗੀ ਤੋਂ ਛੁੱਟ ਗਈ ਹੈਂ
ERVPA   ਜਦੋਂ ਯਿਸੂ ਨੇ ਉਸ ਔਰਤ ਨੂੰ ਵੇਖਿਆ ਤਾਂ ਉਸਨੂੰ ਬੁਲਾਇਆ ਅਤੇ ਕਿਹਾ, “ਹੇ ਔਰਤ! ਤੂੰ ਆਪਣੀ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ!”
IRVPA   ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ।