Bible Language

Luke 13:25 (KJV) King James Version

Versions

PAV   ਜਦੋਂ ਘਰ ਦਾ ਮਾਲਕ ਉੱਠ ਕੇ ਬੂਹਾ ਮਾਰ ਦੇਵੇ ਅਤੇ ਤੁਸੀਂ ਬਾਹਰ ਖੜੇ ਇਹ ਕਹਿ ਕੇ ਬੂਹਾ ਖੜਕਾਉਣ ਲੱਗੋਗੇ ਕਿ ਹੇ ਪ੍ਰਭੁ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਭਈ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਦੇ ਹੋ
ERVPA   ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖਡ਼ੇ ਹੋਕੇ ਦਰਵਾਜਾ ਖਡ਼ਕਾਉਂਗੇ। ਤੁਸੀਂ ਆਖ ਸਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿਥੋਂ ਆਏ ਹੋ।’
IRVPA   ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ।