Bible Language

Luke 13:31 (KJV) King James Version

Versions

PAV   ਉਸੇ ਘੜੀ ਕਈ ਫ਼ਰੀਸੀਆਂ ਨੇ ਕੋਲ ਆਣ ਕੇ ਉਹ ਨੂੰ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾਹ ਕਿਉਂ ਜੋ ਹੇਰੋਦੇਸ ਤੈਨੂੰ ਮਾਰ ਸੁੱਟਣਾ ਚਾਹੁੰਦਾ ਹੈ
ERVPA   ਉਸੇ ਵਕਤ ਕੁਝ ਫ਼ਰੀਸੀਆਂ ਨੇ ਯਿਸੂ ਦੇ ਕੋਲ ਆਣਕੇ ਉਸਨੂੰ ਕਿਹਾ, “ਇਸ ਥਾਂ ਤੋਂ ਦੂਰ ਚਲਿਆ ਜਾ, ਅਤੇ ਕਿਤੇ ਹੋਰ ਜਾਕੇ ਲੁਕ ਜਾ, ਕਿਉਂਕਿ ਹੇਰੋਦੇਸ ਤੈਨੂੰ ਮਾਰਨ ਦੀ ਵਿਉਂਤ ਬਣਾ ਰਿਹਾ ਹੈ।”
IRVPA   {ਹੇਰੋਦੇਸ ਦੀ ਦੁਸ਼ਮਣੀ} PS ਉਸੇ ਸਮੇਂ ਕਈ ਫ਼ਰੀਸੀਆਂ ਨੇ ਉਸ ਕੋਲ ਆਣ ਕੇ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾ ਕਿਉਂ ਜੋ ਹੇਰੋਦੇਸ ਤੈਨੂੰ ਮਾਰਨਾ ਚਾਹੁੰਦਾ ਹੈ।