Bible Language

Luke 13:8 (KJV) King James Version

Versions

PAV   ਪਰ ਉਸ ਨੇ ਉਹ ਨੂੰ ਉੱਤਰ ਦਿੱਤਾ, ਸੁਆਮੀ ਜੀ ਇਹ ਨੂੰ ਐਤਕੀ ਹੋਰ ਭੀ ਰਹਿਣ ਦਿਓ ਜਦ ਤੀਕੁਰ ਮੈਂ ਇਹ ਦੇ ਗਿਰਦੇ ਖਾਲ ਨਾ ਖੋਦਾਂ ਅਤੇ ਰੂੜੀ ਨਾ ਪਾਵਾਂ
ERVPA   ਪਰ ਨੌਕਰ ਨੇ ਜਵਾਬ ਦਿੱਤਾ, ‘ਮਾਲਕ, ਇੱਕ ਸਾਲ ਹੋਰ ਇੰਤਜ਼ਾਰ ਕਰੋ ਤਾਂ ਜੋ ਇਹ ਰੁੱਖ ਫ਼ਲ ਦੇ ਸਕੇ। ਮੈਨੂੰ ਇਸਦੇ ਆਸੇ-ਪਾਸਿਓ ਖੋਦਣ ਦਿਉ ਅਤੇ ਕੁਝ ਖਾਦ ਪਾਉਣ ਦਿਉ।
IRVPA   ਪਰ ਉਸ ਨੇ ਉਹ ਨੂੰ ਉੱਤਰ ਦਿੱਤਾ, ਸੁਆਮੀ ਜੀ ਇਸ ਵਾਰ ਇਸ ਨੂੰ ਰਹਿਣ ਦਿਓ। ਮੈਂ ਇਸ ਦੇ ਆਲੇ-ਦੁਆਲੇ ਖਾਲ੍ਹ ਪੁਟਾਂਗਾਂ ਅਤੇ ਖਾਦ ਪਾਵਾਂਗਾ।