Bible Language

Luke 17:15 (KJV) King James Version

Versions

PAV   ਤਾਂ ਉਨ੍ਹਾਂ ਵਿੱਚ ਇੱਕ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ
ERVPA   ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪ੍ਰਭੂ ਦੀ ਉਸਤਤਿ ਕਰਨ ਲੱਗਾ।
IRVPA   ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।