Bible Language

Luke 17:23 (KJV) King James Version

Versions

PAV   ਓਹ ਤੁਹਾਨੂੰ ਕਹਿਣਗੇ, ਵੇਖੋ ਉੱਥੇ ਹੈ, ਵੇਖੋ ਐੱਥੇ ਹੈ! ਤੁਸਾਂ ਨਾ ਜਾਣਾ ਅਤੇ ਮਗਰ ਨਾ ਲੱਗਣਾ
ERVPA   ਲੋਕ ਤੁਹਾਨੂੰ ਦੱਸਣਗੇ, ‘ਵੇਖੋ, ‘ਇਹ ਉਥੇ ਹੈ।’ ਜਾਂ ‘ਵੇਖੋ, ਉਹ ਇਥੇ ਹੈ।’ ਤੁਸੀਂ ਜਿਥੇ ਹੋ ਉਥੇ ਹੀ ਠਹਿਰੋ; ਅਤੇ ਜਾਕੇ ਉਨ੍ਹਾਂ ਦਾ ਅਨੁਸਰਣ ਨਾ ਕਰੋ।
IRVPA   ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ।