Bible Language

Luke 21:12 (KJV) King James Version

Versions

PAV   ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਰ ਸਮਾਜਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਰ ਹਾਕਮਾਂ ਦੇ ਸਾਹਮਣੇ ਲੈ ਜਾਣਗੇ
ERVPA   “ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਣਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਮ੍ਹਣੇ ਖਢ਼ੇ ਹੋਣ ਲਈ ਮਜਬੂਰ ਕੀਤਾ ਜਾਵੇਗਾ।
IRVPA   ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।