Bible Language

Luke 21:26 (KJV) King James Version

Versions

PAV   ਅਰ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੀ ਉਡੀਕ ਤੋਂ ਜੋ ਦੁਨੀਆ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਜੀ ਡੁੱਬ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆ ਜਾਣਗੀਆਂ
ERVPA   ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ।
IRVPA   ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।