Bible Language

Luke 21:30 (KJV) King James Version

Versions

PAV   ਜਦ ਉਨ੍ਹਾਂ ਦੇ ਪੱਤਰ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ
ERVPA   ਜਦੋਂ ਇਸ ਉੱਪਰ ਹਰੇ ਪਤ੍ਤੇ ਨਿਕਲਦੇ ਹਨ ਤਾਂ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇਡ਼ੇ ਗਈ ਹੈ।
IRVPA   ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ।