Bible Language

Luke 21:31 (KJV) King James Version

Versions

PAV   ਇਸ ਤਰਾਂ ਨਾਲ ਜਾਂ ਤੁਸੀਂ ਵੇਖੋ ਭਈ ਏਹ ਗੱਲਾਂ ਹੁੰਦੀਆਂ ਹਨ ਤਾਂ ਜਾਣੋ ਜੋ ਪਰਮੇਸ਼ੁਰ ਦਾ ਰਾਜ ਨੇੜੇ ਹੈ
ERVPA   ਇਸੇ ਤਰ੍ਹਾਂ ਹੀ ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਵਾਪਰਨੀਆਂ ਹਨ। ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਪਰਮੇਸ਼ੁਰ ਦਾ ਰਾਜ ਬਹੁਤ ਨਜ਼ਦੀਕ ਹੈ।”
IRVPA   ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ।