Bible Language

Luke 21:6 (KJV) King James Version

Versions

PAV   ਭਈ ਏਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਓਹ ਦਿਨ ਆਉਣਗੇ ਜਿਨ੍ਹਾਂ ਵਿੱਚ ਐੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ
ERVPA   ਪਰ ਯਿਸੂ ਨੇ ਕਿਹਾ, “ਇੱਕ ਸਮਾਂ ਆਵੇਗਾ ਜਦੋਂ ਤੁਸੀਂ ਵੇਖੋਂਗੇ ਕਿ ਜੋ ਕੁਝ ਵੀ ਇਥੇ ਦਿਸ ਰਿਹਾ ਹੈ ਸਭ ਨਸ਼ਟ ਹੋ ਜਾਵੇਗਾ। ਇਸ ਮੰਦਰ ਦੇ ਹਰ ਪੱਥਰ ਨੂੰ ਥੱਲੇ ਧਰਤੀ ਤੇ ਸੁਟਿਆ ਜਾਵੇਗਾ। ਇੱਕ ਵੀ ਪੱਥਰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹੇਗਾ।”
IRVPA   ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ। PS