Bible Language

Luke 23:22 (KJV) King James Version

Versions

PAV   ਉਸ ਨੇ ਤੀਜੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਬੁਰਿਆਈ ਕੀਤੀॽ ਮੈਂ ਇਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਹ ਨੂੰ ਕੋਰੜੇ ਮਾਰ ਕੇ ਛੱਡ ਦਿਆਂਗਾ
ERVPA   ਤੀਜੀ ਵਾਰ ਫ਼ੇਰ ਪਿਲਾਤੁਸ ਨੇ ਭੀਡ਼ ਨੂੰ ਕਿਹਾ, “ਤੁਸੀਂ ਇਸਨੂੰ ਕਿਉਂ ਮਾਰਨਾ ਚਾਹੁੰਦੇ ਹੋ? ਇਸਨੇ ਕੀ ਗਲਤ ਕੀਤਾ ਹੈ? ਇਹ ਕਸੂਰਵਾਰ ਨਹੀਂ ਹੈ। ਮੈਨੂੰ ਇਸਨੂੰ ਮਾਰਨ ਦਾ ਕੋਈ ਕਾਰਣ ਨਹੀਂ ਲਭਿਆ। ਇਸ ਲਈ ਮੈਂ ਇਸਨੂੰ ਥੋਡ਼ੀ ਸਜ਼ਾ ਦੇਕੇ ਅਜ਼ਾਦ ਕਰ ਦਿੰਦਾ ਹਾਂ।”
IRVPA   ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ।