Versions
PAV ਲੋਕਾਂ ਦੀ ਵੱਡੀ ਭੀੜ ਉਹ ਦੇ ਪਿੱਛੇ ਗਈ ਨਾਲ ਬਹੁਤ ਸਾਰੀਆਂ ਤੀਵੀਆਂ ਜਿਹੜੀਆਂ ਉਹ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ
ERVPA ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਯਿਸੂ ਦਾ ਪਿਛਾ ਕੀਤਾ। ਉਨ੍ਹਾਂ ਵਿੱਚ ਕੁਝ ਔਰਤਾਂ ਸਨ ਜੋ ਰੋ ਅਤੇ ਪਿਟ੍ਟ ਰਹੀਆਂ ਸਨ।
IRVPA ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਗਈ ਨਾਲੇ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਉਸ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ।